ਫਾਜ਼ਿਲਕਾ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ‘ਤੇ ਜਾਨਲੇਵਾ ਹਮਲਾ, ਕੀਤੀ ਫਾਇਰਿੰਗ

ਫਾਜ਼ਿਲਕਾ- ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ਉੱਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਜਲਾਲਾਬਾਦ ਤੋਂ…

ਫਾਜ਼ਿਲਕਾ- ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ਉੱਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਜਲਾਲਾਬਾਦ ਤੋਂ ਆਪਣੇ ਘਰ ਪਰਤ ਰਹੇ ਰੂਬੀ ਗਿੱਲ ਉੱਤੇ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਨਜ਼ਦੀਕ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ।  

Also Read: ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ‘ਚ ਅੱਜ ਦੇਸ਼ ਭਰ ‘ਚ ਕਾਂਗਰਸ ਦਾ ਮੌਨ ਵਰਤ

ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿੱਚ ਗਿੱਲ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਉਹ ਖੁਦ ਵਾਲ-ਵਾਲ ਬਚ ਗਏ। ਥਾਣਾ ਅਰਨੀਵਾਲਾ ਪੁਲਿਸ ਦੇ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਤਿੱਨ ਸੌ ਸੱਤ ਦਾ ਮਾਮਲਾ ਦਰਜ ਕੀਤਾ ਗਿਆ ਹੈ।

Also Read: Kashmir Encounter: ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਨੰਤਨਾਗ ਤੇ ਬਾਂਦੀਪੋਰਾ ‘ਚ 2 ਅੱਤਵਾਦੀ ਢੇਰ

Leave a Reply

Your email address will not be published. Required fields are marked *