ਖਰੜ ‘ਚ ਵਿਅਕਤੀ ਨੇ ਦਫਤਰ ਵੜਕੇ ਮਹਿਲਾ ਅਧਿਕਾਰੀ ਨੂੰ ਮਾਰੀ ਗੋਲੀ, ਤੇ ਫਿਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਦੇ ਖਰੜ  ਚ ਇਕ ਨੌਜਵਾਨ ਵੱਲੋਂ ਮਹਿਲਾ ਤੇ ਫਾਇਰਿੰਗ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਦੇ ਖਰੜ  ਚ ਇਕ ਨੌਜਵਾਨ ਵੱਲੋਂ ਮਹਿਲਾ ਤੇ ਫਾਇਰਿੰਗ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਸਿਹਤ ਵਿਭਾਗ ਵਿੱਚ ਤਾਇਨਾਤ ਮਹਿਲਾ ਅਧਿਕਾਰੀ ਨੂੰ ਗੋਲੀ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।

woman

ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਨੇ ਖੁਦ ਨੂੰ ਵੀ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਦਸ ਦਈਏ ਕਿ ਮਹਿਲਾ ਦੀ ਪਹਿਚਾਣ ਨੇਹਾ ਸੂਰੀ ਦੇ ਰੂਪ ਚ ਹੋਈ ਹੈ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *