ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਚ ਦ ਕਾਊਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਿੰਗ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕਕਿੱਲੋ ਹੈਰੋਇਨ ਬਰਾਮਦ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ |
ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚਕੀਮਤ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ | ਦੱਸਦਇਆ ਕਿ ਇਕ ਹੋਰ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਜ਼ਖਮੀ ਕਰ ਫਰਾਰ ਹੋਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ |
Watch Video
