ਮੁਕੇਰਿਆ ‘ਚ ਪ੍ਰਦਰਸ਼ਨ ਦੌਰਾਨ ਚੱਲੀਆਂ ਗੋਲੀਆਂ, ਮੋਟਰਸਾਈਕਲ ਤੇ ਦੁਕਾਨਾਂ ਵੀ ਭੰਨੀਆਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਮਦਾਸੀ ਭਾਈਚਾਰੇ ਵੱਲੋਂ ਪੰਜਾਬ ਬੰਦ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਤੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਮਦਾਸੀ ਭਾਈਚਾਰੇ ਵੱਲੋਂ ਪੰਜਾਬ ਬੰਦ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਤੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮੁਕੇਰਿਆ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰਦਰਸ਼ਨ ਦੌਰਾਨ ਆਪਸ ਚ ਪ੍ਰਦਰਸ਼ਨਕਾਰੀ ਭਿੜ ਗਏ।

https://www.facebook.com/LivingIndiaNewschannel/videos/2045679165536944/

ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਇਹਨੀ ਜਿਆਦਾ ਵਧ ਗਈ ਕਿ ਗੋਲੀਆਂ ਤੱਕ ਚੱਲ ਪਈਆਂ। ਇਸ ਤੋਂ ਇਲਾਵਾ ਮੋਟਰਸਾਈਕਲ ਦੀ ਭੰਨਤੋੜ ਵੀ ਕੀਤੀ ਗਈ। ਨਾਲ ਹੀ ਦੁਕਾਨਾਂ ਵੀ ਤੋੜਿਆ ਗਿਆ। ਜਿਸ ਕਾਰਨ ਲੋਕਾਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

 

Leave a Reply

Your email address will not be published. Required fields are marked *