ਸਰਪੰਚੀ ਚੋਣਾਂ ਕਰਕੇ ਫਿਰੋਜ਼ਪੁਰ ‘ਚ ਦੋ ਧਿਰਾਂ ਵਿਚਾਲੇ ਖੂਨੀ ਝੜਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਚਾਇਤੀ ਚੋਣਾਂ ਨੂੰ ਲੈਕੇ ਮਾਹੌਲ ਫਿਰੋਜ਼ਪੁਰ ਵਿੱਚ ਮਾਹੌਲ ਕਾਫੀ ਗਰਮ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਫਿਰੋਜਪੁਰ ਵਿੱਚ ਪੰਚਾਇਤੀ ਚੋਣਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਚਾਇਤੀ ਚੋਣਾਂ ਨੂੰ ਲੈਕੇ ਮਾਹੌਲ ਫਿਰੋਜ਼ਪੁਰ ਵਿੱਚ ਮਾਹੌਲ ਕਾਫੀ ਗਰਮ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਫਿਰੋਜਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਫਿਰੋਜਪੁਰ ਵਿੱਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਪੰਚ ਦੇ ਅਹੁਦੇ ਨੂੰ ਲੈਕੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ

https://www.facebook.com/LivingIndiaNewschannel/videos/322213588384378/

ਜਿਸ ਕਾਰਨ ਪੁਲਿਸ ਨੂੰ ਸਥਿਤੀ ਤੇ ਕਾਬੂ ਪਾਉਣ ਲਈ ਲਾਠੀਚਾਰਜ ਕਰਨਾ ਪੈ ਗਿਆ। ਦੱਸਣਯੋਗ ਗੱਲ ਹੈ ਕਿ ਪੰਚਾਇਤੀ ਚੋਣਾਂ ਨੂੰ ਲੈਕੇ ਪੰਜਾਬ ਵਿੱਚ ਕਈ ਥਾਵਾਂ ਤੇ ਗੁੱਟਾਂ ਵਿਚਾਲੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

Leave a Reply

Your email address will not be published. Required fields are marked *