ਪੁਲਿਸ ਸਾਹਮਣੇ ਥਾਣੇ ਅੰਦਰ ਦੋ ਗੁੱਟਾਂ ਦਾ ਹੋਇਆ ਹਾਈਵੋਲਟੇਜ਼ ਡਰਾਮਾ, ਦੇਖੋਂ ਤਸਵੀਰਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਜੀਠਾ ਥਾਣਾ ਅੰਦਰ ਹਾਈਵੋਲਟੇਜ਼ ਡਰਾਮਾ ਸਾਹਮਣੇ ਆਇਆ ਹੈ। ਦਸ ਦਈਏ ਕਿ ਥਾਣੇ ਅੰਦਰ ਦੋ ਗੁੱਟਾਂ ਵਿਚਾਲੇ ਝੜਪ ਹੋਈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਜੀਠਾ ਥਾਣਾ ਅੰਦਰ ਹਾਈਵੋਲਟੇਜ਼ ਡਰਾਮਾ ਸਾਹਮਣੇ ਆਇਆ ਹੈ। ਦਸ ਦਈਏ ਕਿ ਥਾਣੇ ਅੰਦਰ ਦੋ ਗੁੱਟਾਂ ਵਿਚਾਲੇ ਝੜਪ ਹੋਈ। ਮਿਲੀ ਜਾਣਕਾਰੀ ਦੇ ਅਨੁਸਾਰ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਮਾਲਕ ਤੇ ਮਜਦੂਰ ਥਾਣੇ ਚ ਆਏ ਸੀ।

Fight Fight Fight Fight

ਪਰ ਪੈਸੇ ਦੇ ਲੈਣ ਦੇਣ ਨੂੰ ਲੈਕੇ ਦੋਹਾਂ ਵਿਚਾਲੇ ਝੜਪ ਹੋ ਗਈ। ਮੌਕੇ ਤੇ ਮੌਜੂਦ ਪੁਲਿਸ ਨੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਦੋਵੇਂ ਗੁੱਟਾ ਨੂੰ ਛੁਡਵਾਇਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *