ਜਲੰਧਰ ‘ਚ ਹੋਲੀ ਦਾ ਤਿਉਹਾਰ ਮਨਾਉਂਦੇ ਹੋਏ ਨੌਜਵਾਨ ਆਪਸ ‘ਚ ਭਿੜੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਹੋਲ਼ੀ ਦਾ ਤਿਉਹਾਰ ਹਰ ਕਿਸੇ ਨੇ ਬਹੁਤ ਹੀ ਧੂਮਧਾਮ ਨਾਲ ਪਿਆਰ ਦੇ ਰੰਗਾਂ ਦੇ ਨਾਲ ਮਨਾਇਆ ਪਰ ਜਲੰਧਰ ‘ਚ ਹੋਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਹੋਲ਼ੀ ਦਾ ਤਿਉਹਾਰ ਹਰ ਕਿਸੇ ਨੇ ਬਹੁਤ ਹੀ ਧੂਮਧਾਮ ਨਾਲ ਪਿਆਰ ਦੇ ਰੰਗਾਂ ਦੇ ਨਾਲ ਮਨਾਇਆ ਪਰ ਜਲੰਧਰ ‘ਚ ਹੋਲੀ ਦੇ ਤਿਉਹਾਰ ਦੌਰਾਨ ਹੰਗਾਮਾ ਹੋ ਗਿਆ ਜਿਸਨੇ ਰੰਗ ਵਿੱਚ ਭੰਗ ਪਾ ਦਿੱਤਾ।

https://www.facebook.com/LivingIndiaNewschannel/videos/580592562350539/

fight fight fight

ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਜੰਮ ਕੇ ਹੰਗਾਮਾ ਕੀਤਾ ਤੇ ਇਸ ਦੌਰਾਨ ਉਹਨਾਂ ਨੇ ਇਹ ਦੂਜੇ ਤੇ ਕੁਰਸੀਆਂ ਵੀ ਚਲਾਈਆਂ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *