ਆਖ਼ਰ ਕਿਉਂ ਬਲਾਕ ਹੋਇਆ Jazzy B ਦਾ ਟਵਿੱਟਰ ਅਕਾਊਂਟ, ਇੰਸਟਾਗ੍ਰਾਮ ‘ਤੇ ਦੱਸਿਆ ਰਾਜ

ਚੰਡੀਗੜ੍ਹ: ਪੰਜਾਬੀ ਗਾਇਕ ਜੈਜ਼ੀ ਬੀ (Jazzy B) ਦੇ ਟਵਿੱਟਰ ਅਕਾਊਂਟ ਨੂੰ ਭਾਰਤ ਸਰਕਾਰ ਵੱਲੋਂ ਵਿਥਹੈਲਡ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਮਤਲਬ ਹੈ ਕਿ…

ਚੰਡੀਗੜ੍ਹ: ਪੰਜਾਬੀ ਗਾਇਕ ਜੈਜ਼ੀ ਬੀ (Jazzy B) ਦੇ ਟਵਿੱਟਰ ਅਕਾਊਂਟ ਨੂੰ ਭਾਰਤ ਸਰਕਾਰ ਵੱਲੋਂ ਵਿਥਹੈਲਡ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਮਤਲਬ ਹੈ ਕਿ ਇਹ ਹੈ ਕਿ ਹੁਣ Jazzy B ਦਾ ਟਵਿੱਟਰ ਅਕਾਊਂਟ ਬਲਾਕ ਹੋ ਗਿਆ ਹੈ। ਇਸ ਦੌਰਾਨ ਜਦ ਕੋਈ ਵੀ ਯੂਜਰ ਜੈਜ਼ੀ ਬੀ ਦੇ ਟਵਿੱਟਰ ਅਕਾਊਂਟ ਤੇ ਜਾਵੇਗਾ ਤਾਂ ਉਸ ਨੂੰ  ਹੋਲਡ ‘ਤੇ ਲੱਗਿਆ ਸ਼ੋਅ ਹੁੰਦਾ ਹੈ। ਦੱਸ ਦਈਏ ਕਿ ਜੈਜ਼ੀ ਬੀ ਨੇ ਇਸ ਤੋਂ ਪਹਿਲਾਂ ਲਗਾਤਾਰ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। 

ਇਹ ਵੀ ਪੜੋ: ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ, ਪੀਐਮ ਮੋਦੀ ਤੇ ਅਮਿਤ ਸ਼ਾਹ ਨੇ ਕੀਤਾ ਦੁੱਖ ਜ਼ਾਹਰ

ਦੱਸਣਯੋਗ ਇਹ ਵੀ ਹੈ ਕਿ ਪੰਜਾਬੀ ਗਾਇਕ ਲਗਾਤਾਰ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਰਹੇ ਹਨ। ਇਸ ਦੇ ਨਾਲ ਹਾਲ ਹੀ ਵਿਚ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਘਲੂਘਾਰਾ ਨੂੰ ਲੈ ਕੇ ਵੀ ਇੱਕ ਪੋਸਟ ਸ਼ੇਅਰ ਕੀਤੀ ਸੀ।

 

ਟਵਿੱਟਰ ਅਕਾਊਂਟ ਬੰਦ ਹੋਣ ਦੀ ਜਾਣਕਾਰੀ ਜੈਜ਼ੀ ਬੀ ਨੇ ਇੰਸਟਾਗ੍ਰਾਮ ਅਕਾਊਂਟ  ਤੇ ਦਿੱਤੀ ਹੈ।  ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ, “ਮੈਂ ਆਪਣੇ ਲੋਕਾਂ ਦੇ ਹੱਕਾਂ ਦੀ ਅਵਾਜ਼ ਅੱਗੇ ਵੀ ਚੁੱਕਦਾ ਰਹਾਂਗਾ।”

 
 
 
 
 
View this post on Instagram
 
 
 
 
 
 
 
 
 
 
 

A post shared by Jazzy B (@jazzyb)

 

ਇਹ ਵੀ ਪੜੋ:  ਲਹਿੰਬਰ ਹੁਸੈਨਪੁਰੀ ਨੇ ਪਰਿਵਾਰ ਨਾਲ ਗਲਵੱਕੜੀ ਪਾ ਮੁਕਾਇਆ ਕਲੇਸ਼, ਮਨੀਸ਼ਾ ਗੁਲਾਟੀ ਨੇ ਸ਼ੇਅਰ ਕੀਤੀਆਂ ਤਸਵੀਰਾਂ 

 

Leave a Reply

Your email address will not be published. Required fields are marked *