ਤਲਵੰਡੀ ਸਾਬੋ ‘ਚ ਚੱਲੀ ਗੋਲੀ ਕਾਰਨ ਕਾਂਗਰਸੀ ਆਗੂ ਸਮੇਤ 12 ਲੋਕਾਂ ਖਿਲਾਫ ਮਾਮਲਾ ਦਰਜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਲੋਕਸਭਾ ਹਲਕਾ ਤਲਵੰਡੀ ਸਾਬੋ ਦੇ ਇਕ ਪੋਲਿੰਗ ਬੂਥ ਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਲੋਕਸਭਾ ਹਲਕਾ ਤਲਵੰਡੀ ਸਾਬੋ ਦੇ ਇਕ ਪੋਲਿੰਗ ਬੂਥ ਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਤੋਂ ਬਾਅਦ ਦਿਹਾਰ ਦੇ ਪ੍ਰਧਾਨ ਅਤੇ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਤੇ ਮਾਮਲਾ ਦਰਜ ਕੀਤਾ ਗਿਆ। ਨਾਲ ਹੀ ਇਹਨਾਂ ਨਾਲ 12 ਵਿਅਕਤੀਆਂ  ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

khushbaz singh jattana

ਬਠਿੰਡਾ ਲੋਕ ਸਭਾ ਹਲਕੇ ਅੰਦਰ ਪੈਂਦੇ ਕਸਬਾ ਤਲਵੰਡੀ ਸਾਬੋ ਵਿਖੇ ਇੱਕ ਪੋਲਿੰਗ ਬੂਥ ਉਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮਾਮਲੇ ਵਿੱਚ ਕਾਂਗਰਸ ਦੇ ਜ਼ਿਲਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ ‘ਤੇ ਮਾਮਲਾ ਦਰਜ ਹੋ ਗਿਆ ਹੈ।

 

Leave a Reply

Your email address will not be published. Required fields are marked *