ਬਟਾਲਾ ਤੋਂ ਭਾਜਪਾ ਉਮੀਦਵਾਰ ਫਤਿਹਜੰਗ ਬਾਜਵਾ ਦੇ ਖਿਲਾਫ ਦਰਜ ਹੋਈ FIR

ਬਟਾਲਾ : ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਬਾਜਵਾ  (Fateh Jang Bajwa) ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ (Disaster Management Act) ਤਹਿਤ ਕੇਸ ਦਰਜ ਕੀਤਾ ਗਿਆ ਹੈ।…

ਬਟਾਲਾ : ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਬਾਜਵਾ  (Fateh Jang Bajwa) ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ (Disaster Management Act) ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਅਸਲ, ਪੀਐਸਪੀਸੀਐਲ (PSPCL) ਦੇ ਐਸਡੀਓ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 80-85 ਅਣਪਛਾਤੇ ਨੌਜਵਾਨਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

Also Read : ਹੁਣ ਅਮਰੀਕਾ ‘ਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੱਗੇਗਾ ਟੀਕਾ, ਇਸ ਕੰਪਨੀ ਨੇ ਮੰਗੀ ਮਨਜ਼ੂਰੀ 

ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਤੇ ਚੋਣ ਕਮਿਸ਼ਨ (Election Commission) ਵੱਲੋਂ ਰੋਕ ਲਗਾਉਣ ਦੇ ਬਾਵਜੂਦ ਰੋਡ ਸ਼ੋਅ ਕੱਢਿਆ ਗਿਆ ਸੀ। ਜਿਸ ’ਚ ਬਹੁਤ ਸਾਰੇ ਵਰਕਰ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਮੌਜੂਦ ਹੋਏ ਸਨ। 

Leave a Reply

Your email address will not be published. Required fields are marked *