ਪਲਾਸਟਿਕ ਫੈਕਟਰੀ ’ਚ ਲੱਗੀ ਭਿਆਨਕ ਅੱਗ, ਕਰੀਬ 50 ਗੱਡੀਆਂ ਅੱਗ ਬੁਝਾਉਣ ਦੀ ਕਰ ਰਹਿਆ ਨੇ ਕੋਸ਼ਿਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਬਸਤੀ ਬਾਵਾ ਖੇਲ ਅਧੀਨ ਪੈਂਦੇ ਪਿੰਡ ਵਿਰਾਨਾ ‘ਚ ਪ੍ਰਿੰਸ ਇੰਟਰਪ੍ਰਾਈਜ ਨਾਮੀ ਇੱਕ ਪਲਾਸਟਿਕ ਦੀ ਫੈਕਟਰੀ ‘ਚ ਅੱਗ ਲੱਗਣ ਦੀ ਖ਼ਬਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਦੇ ਬਸਤੀ ਬਾਵਾ ਖੇਲ ਅਧੀਨ ਪੈਂਦੇ ਪਿੰਡ ਵਿਰਾਨਾ ‘ਚ ਪ੍ਰਿੰਸ ਇੰਟਰਪ੍ਰਾਈਜ ਨਾਮੀ ਇੱਕ ਪਲਾਸਟਿਕ ਦੀ ਫੈਕਟਰੀ ‘ਚ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ‘ਚ ਅੱਗ ਬੀਤੀ ਅੱਧੀ ਰਾਤ ਤੋਂ ਲੱਗੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 50 ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ, ਅੱਗ ‘ਤੇ ਕਾਬੂ ਪਾਉਣ ਲਈ 30 ਤੋਂ 40 ਲੀਟਰ ਤੱਕ ਫੋਮ ਦੀ ਵਰਤੋਂ ਵੀ ਕੀਤੀ ਜਾ ਚੁੱਕੀ ਹੈ |

Watch Video 

Leave a Reply

Your email address will not be published. Required fields are marked *