ਮੁੰਬਈ ਦੀ ਇਸ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੰਬਈ ਦੇ ਚਰਨੀ ਰੋਡ ਸਥਿਤ ਡ੍ਰੀਮਲੈਂਡ ਸਿਨੇਮਾ ਰਿਹਾਇਸ਼ੀ ਬਿਲਡਿੰਗ ‘ਚ ਭਿਆਨਕ ਅੱਗ ਲੱਗ ਗਈ। ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਪੂਰੇ ਇਲਾਕੇ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁੰਬਈ ਦੇ ਚਰਨੀ ਰੋਡ ਸਥਿਤ ਡ੍ਰੀਮਲੈਂਡ ਸਿਨੇਮਾ ਰਿਹਾਇਸ਼ੀ ਬਿਲਡਿੰਗ ‘ਚ ਭਿਆਨਕ ਅੱਗ ਲੱਗ ਗਈ। ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

Fire   ਮੌਕੇ ਤੇ ਪਹੁੰਚੇ ਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਲਗਭਗ ਘੰਟੇ ਭਰ ਚੱਲੇ ਰੈਸਕਿਊ ਆਪਰੇਸ਼ਨ ਚ 8 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

Fire

ਫਿਲਹਾਲ ਇਹਨੀ ਜਿਆਦਾ ਭਿਆਨਕ ਅੱਗ ਕਿਸ ਤਰ੍ਹਾਂ ਲੱਗੀ ਇਸ ਬਾਰੇ ਕੋਈ ਜਾਣਕਾਰੀ ਹੈ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

 

 

Leave a Reply

Your email address will not be published. Required fields are marked *