ਚੰਡੀਗੜ੍ਹ ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ ਤੇ ਉਸ ਵੇਲੇ ਹੜ੍ਹਕੰਪ ਮਚ ਗਿਆ ਜਦੋ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ ਤੇ ਉਸ ਵੇਲੇ ਹੜ੍ਹਕੰਪ ਮਚ ਗਿਆ ਜਦੋ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਚ ਬਜ਼ੁਰਗ ਜੋੜਾ ਬੈਠਿਆ ਹੋਇਆ ਸੀ ਤੇ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਤੇ ਕਾਰ ਧੂੰ-ਧੂੰ ਕਰਕੇ ਸੜ੍ਹਣ ਲੱਗ ਪਈ।

Car

ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਾਰ ਚ ਬੈਠੇ ਬਜ਼ੁਰਗ ਜੋੜੇ ਨੂੰ ਵਾਲ ਵਾਲ ਬਚਾਇਆ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਉੱਥੇ ਹੀ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *