ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜਲੰਧਰ ਵਿੱਖੇ ਇਕ ਰਬੜ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਟ ਸਰਕਟ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜਲੰਧਰ ਵਿੱਖੇ ਇਕ ਰਬੜ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਟ ਸਰਕਟ ਦੇ ਕਾਰਨ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਰੋੜਾਂ ਦੇ ਸਾਮਾਨ ਦਾ ਨੁਕਸਾਨ ਹੋ ਗਿਆ।

Fire

Fire

ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਚੱਪਲ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। ਫਿਲਹਾਲ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਤੇ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਚੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *