ਪਟਿਆਲਾ ‘ਚ ਪਲਾਈ ਫੈਕਟਰੀ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਫੋਕਲ ਪੁਆਇੰਟ ‘ਚ ਪਲਾਈ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਫੋਕਲ ਪੁਆਇੰਟ ‘ਚ ਪਲਾਈ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਫੈਕਟਰੀ ਦਾ ਕਾਫੀ ਨੁਕਸਾਨ ਹੋਇਆ।

Fire   ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਗ ਦੇ ਕਾਰਨ ਕਰੀਬ ਲੱਖਾਂ ਦਾ ਸਾਮਾਨ ਸੜ੍ਹ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Fire

ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *