ਅੰਮ੍ਰਿਤਸਰ ਦੇ FOREST ਰਿਸੋਰਟ ‘ਚ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੰਮ੍ਰਿਤਸਰ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਰਿਸੋਰਟ ਵਿੱਚ ਭਿਆਨਕ ਅੱਗ ਲੱਗ ਗਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੰਮ੍ਰਿਤਸਰ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਰਿਸੋਰਟ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ FOREST ਰਿਸੋਰਟ ਮਾਲਿਕ ਦਾ ਕਾਫੀ ਨੁਕਸਾਨ ਹੋਇਆ।

Fire

Fire

ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਅੱਗ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

 

Leave a Reply

Your email address will not be published. Required fields are marked *