ਜਲੰਧਰ ਚ ਫਰਨੀਚਰ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ ਫਰਨੀਚਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਊਦੇ ਨਗਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ ਫਰਨੀਚਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Fire

ਮਿਲੀ ਜਾਣਕਾਰੀ ਦੇ ਅਨੁਸਾਰ ਊਦੇ ਨਗਰ ਵਿੱਚ ਸਥਿਤ ਇਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *