ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਦੇ ਜੰਗਲਾਂ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਜੰਗਲ ਚ ਅੱਗ ਲੱਗ ਗਈ ਜਿਸ ਕਾਰਨ ਅੱਗ ਦੇ ਕਾਰਨ ਕਈ ਸਾਰੇ ਦਰਖਤ ਸੜ ਕੇ ਸੁਆਹ ਹੋ ਗਿਆ।
ਨਾਲ ਹੀ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾ ਲਿਆ ਹੈ।



