ਪੰਜਾ ਸਾਹਿਬ ਗੁਰਦੁਆਰਾ ਦੇ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਲੰਗਰ ਹਾਲ ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੰਗਰ ਹਾਲ ਚ ਅੱਗ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਲੰਗਰ ਹਾਲ ਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

fire fire

ਲੰਗਰ ਹਾਲ ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉੱਥੇ ਹੀ ਮੌਕੇ ਤੇ ਮੌਜੂਦ ਸੰਗਤਾਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

 

Leave a Reply

Your email address will not be published. Required fields are marked *