ਸ੍ਰੀ ਮੁਕਤਸਰ ਸਾਹਿਬ ਚ ਦੁੱਧ ਦੇ ਕੈਂਟਰ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਮੁਕਤਸਰ ਸਾਹਿਬ ਚ ਇਕ ਦੁੱਧ ਵਾਲੇ ਕੈਂਟਰ ਦੇ ਟਾਇਰਾਂ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਮੁਕਤਸਰ ਸਾਹਿਬ ਚ ਇਕ ਦੁੱਧ ਵਾਲੇ ਕੈਂਟਰ ਦੇ ਟਾਇਰਾਂ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Accident

ਮਿਲੀ ਜਾਣਕਾਰੀ ਦੇ ਅਨੁਸਾਰ ਕੈਂਟਰ ਦੇ ਟਾਇਰਾਂ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਤੁਰੰਤ ਹੀ ਫਾਈਰ ਬ੍ਰਿਗੇਡ ਦੇ ਅਧਿਆਕਾਰੀਆਂ ਨੂੰ ਇਸਦੀ ਸੂਚਨਾ ਦਿੱਤੀ ਗਈ।

Accident

ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆ ਨੇ ਇਸ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *