ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਕਰਤਾਰਪੁਰ ਸਟੇਸ਼ਨ ’ਤੇ ਟ੍ਰੇਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਇਸ ਭਿਆਨਕ ਅੱਗ ਨੇ ਟ੍ਰੇਨ ਦੇ 6 ਡੱਬਿਆ ਨੂੰ ਸਾੜ ਕੇ ਸੁਆਹ ਕਰ ਦਿੱਤਾ।
ਫਿਲਹਾਲ ਇਸ ਭਿਆਨਕ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈੌ। ਨਾਲ ਹੀ ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।




