ਰਾਜਪੁਰਾ- ਰਾਜਪੁਰੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥ ਪਟਾਕਿਆਂ ਕਾਰਨ ਹੋਏ ਧਮਾਕੇ ਵਿਚ 2 ਬੱਚਿਆਂ ਦੀ ਮੌਤ ਹੋ ਗਈ ਤੇ ਪਰਿਵਾਰ ਦੇ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਸਤੂਬਰਾ ਇਲਾਕੇ ਦੇ ਇਕ ਘਰ ਵਿਚ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਨ੍ਹਾਂ ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਘਰ ਦੀ ਛੱਤ ਤੱਕ ਉੱਡ ਗਈ।
ਰਾਜਪੁਰਾ ‘ਚ ਪਟਾਕਿਆਂ ਕਾਰਨ ਹੋਇਆ ਧਮਾਕਾ, 2 ਬੱਚਿਆਂ ਦੀ ਮੌਤ
ਰਾਜਪੁਰਾ- ਰਾਜਪੁਰੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥ ਪਟਾਕਿਆਂ ਕਾਰਨ ਹੋਏ ਧਮਾਕੇ ਵਿਚ 2 ਬੱਚਿਆਂ ਦੀ ਮੌਤ ਹੋ ਗਈ ਤੇ ਪਰਿਵਾਰ ਦੇ ਹੋਰ…
