ਪਟਿਆਲਾ ‘ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀਆਂ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਗੋਲੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਗੋਲੀਆਂ ਵੀ ਚੱਲੀਆਂ ਸੀ। ਜਿਸ ਕਾਰਨ ਇਸ ਫਾਇਰਿੰਗ ਦੌਰਾਨ ਕਈ ਲੋਕ ਜਖਮੀ ਹੋ ਗਏ।

Firing Firing

ਦੱਸਿਆ ਜਾ ਰਿਹਾ ਹੈ ਕਿ ਇਕ ਗੁੱਟ ਦੇ ਲੋਕਾਂ ਨੇ ਦੂਜੇ ਗੁੱਟ ਦੇ ਲੋਕਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਕਈ ਲੋਕ ਇਹ ਹਮਲੇ ਤੇ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *