ਮੁਕਤਸਰ ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਸਾਹਿਬ ‘ਚ ਪਿੰਡ ਜਵਾਰੇਵਾਲਾ ‘ਚ ਉਸ ਵੇਲੇ ਹੰਗਾਮਾ ਹੋ ਗਿਆ ਸੀ ਜਦੋ ਦੋ ਧਿਰਾ ਵਿਚਾਲੇ ਝੜਪ ਹੋ ਗਈ।  ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਸਾਹਿਬ ‘ਚ ਪਿੰਡ ਜਵਾਰੇਵਾਲਾ ‘ਚ ਉਸ ਵੇਲੇ ਹੰਗਾਮਾ ਹੋ ਗਿਆ ਸੀ ਜਦੋ ਦੋ ਧਿਰਾ ਵਿਚਾਲੇ ਝੜਪ ਹੋ ਗਈ।  ਮਿਲੀ ਜਾਣਕਾਰੀ ਦੇ ਅਨੁਸਾਰ ਪੁਰਾਣੀ ਰੰਜੀਸ਼ ਦੇ ਚੱਲਦੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ ਇਸ ਦੌਰਾਨ ਫਾਇਰਿੰਗ ਵੀ ਹੋਈ ਸੀ। ਜਿਸ ਕਾਰਨ ਗੋਲੀ ਚੱਲਣ ਦੇ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ

Firing

ਜਦਕਿ ਇਕ ਔਰਤ ਇਸ ਫਾਇਰਿੰਗ ‘ਚ ਗੰਭੀਰ ਜ਼ਖਮੀ ਹੋ ਗਈ ਸੀ। ਫਿਲਹਾਲ ਇਸ ਮਾਮਲੇ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਵੀਡਿਓ ਵੀ ਵਾਇਰਲ ਹੋ ਰਹੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *