ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਕਸਬਾ ਸ਼ੁਤਰਾਣਾ ਚ ਦੋ ਗੁਟਾਂ ਵਿਚਾਲੇ ਲੜਾਈ ਝਗੜਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਲੜਾਈ ਝਗੜੇ ਦੌਰਾਨ ਗੋਲੀਆਂ ਵੀ ਚੱਲੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ‘ਤੇ ਹੀ ਫਰਾਰ ਹੋ ਗਏ। ਨਾਲ ਹੀ ਇਹ ਸਾਰੀ ਘਟਨਾ ਸੀਸੀਟੀਵੀ ਚ ਕੈਦ ਹੋ ਗਈ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਦੀ ਫੁਟੇਦ ਨੂੰ ਖੰਗਾਲ ਰਹੀ ਹੈ। ਨਾਲ ਹੀ ਕਾਰਵਾਈ ਕੀਤੀ ਜਾ ਰਹੀ ਹੈ।

