ਪੰਜਾਬੀ ਗਾਇਕ ਤੇ ਬੀਜੇਪੀ ਸੰਸਦ ਮੈਂਬਰ ਹੰਸਰਾਜ ਹੰਸ ਦੇ ਦਫਤਰ ਤੇ ਚੱਲਿਆ ਤਾਬੜਤੋੜ ਗੋਲੀਆਂ ’ਤੇ ਫਿਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਤੇ ਦਿੱਲੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਫਤਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਤੇ ਦਿੱਲੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਫਤਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਿਸੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਦਫਤਰ ਦੇ ਬਾਹਰ ਫਾਈਰਿੰਗ ਕੀਤੀ।

https://www.facebook.com/LivingIndiaNewschannel/videos/414159669523980/

 

ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਇਹ ਫਾਇਰਿੰਗ ਹੋਈ ਉਸ ਵੇਲੇ ਦਫਤਰ ਚ ਕੋਈ ਵੀ ਮੌਜੂਦ ਨਹੀਂ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *