ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਕਿਸਾਨਾਂ ਨੂੰ ਖੇਤਾਂ ‘ਚ ਨਾ ਜਾਣ ਦੀ ਦਿੱਤੀ ਹਿਦਾਇਤ 

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ ਪ੍ਰਸਾਸ਼ਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ  ਗਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ ਪ੍ਰਸਾਸ਼ਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ  ਗਈ ਹੈ। ਜਿਸਦੇ ਚੱਲਦੇ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਚੌਕਸ ਕੀਤਾ ਜਾ ਰਿਹਾ ਹੈ।

Weather

ਉੱਥੇ ਹੀ ਫਿਰੋਜ਼ਪੁਰ ਚ ਪ੍ਰਸਾਸ਼ਨ ਵੱਲੋਂ ਕਿਸਾਨਾਂ ਨੂੰ ਖੇਤਾਂ ਚ ਨਾ ਜਾਣ ਦੀਆਂ ਹਿਦਾਇਤਾ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਸਤਲੁਜ ਦਰਿਆ ਦੇ ਨੇੜੇ ਵਾਲੇ ਖੇਤਾਂ ਚ ਕਿਸਾਨਾਂ ਨੂੰ ਨਾ ਜਾਣ ਦੇ ਆਦੇਸ਼ ਦਿੱਤੇ ਹਨ।
Weather  ਦੱਸਿਆ ਜਾ ਰਿਹਾ ਹੈ ਕਿ ਪ੍ਰਸਾਸ਼ਨ ਵੱਲੋਂ ਭਾਖੜਾ ਦੇ ਹਰੀਕੇ ਵੱਲ ਨੂੰ ਜਿਆਦਾ ਪਾਣੀ ਛੱਡਿਆ ਜਾ ਸਕਦਾ ਹੈ। ਇਸ ਪਾਣੀ ਦੇ ਛੱਡਣ ਦੇ ਕਾਰਨ ਸਤਲੁਜ ਦਰਿਆ ਦਾ ਜਲ ਪੱਧਰ ਕਾਫੀ ਵਧ ਸਕਦਾ ਹੈ।

Weather

ਜਿਕਰ-ਏ-ਖਾਸ ਹੈ ਕਿ ਮੌਸਮ ਵਿਭਾਗ ਵੱਲੋਂ ਪੂਰੇ ਉਤਰ ਭਾਰਤ ਚ 72 ਘੰਟਿਆਂ ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਜਿਸ ਕਾਰਨ ਉਹਨਾਂ ਨੇ ਲੋਕਾਂ ਨੂੰ ਚੌਕਸ ਰਹਿਣ ਦੇ ਚਿਤਾਵਨੀ ਦਿੱਤੀ ਹੈ। ਨਾਲ ਹੀ ਸੂਬੇ ‘ਚੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਲ੍ਹੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦਰਿਆਵਾਂ ਦੇ ਨੇੜੇ ਕਿਨਾਰੇ ਤੇ ਚੌਕਣ ਰਹਿਆ ਜਾਵੇ।

 

 

Leave a Reply

Your email address will not be published. Required fields are marked *