ਫਿਰੋਜ਼ਪੁਰ: ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ

ਫਿਰੋਜ਼ਪੁਰ- ਭਾਰਤ ਪਾਕਿਸਤਾਨ ਸਰਹੱਦ ਉੱਤੇ 136 ਬਟਾਲੀਅਨ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਘੁਸਪੈਠੀਏ ਦੀ ਪਛਾਣ ਮੁਹੰਮਦ ਇਰਫਾਨ ਪੁੱਤਰ…

ਫਿਰੋਜ਼ਪੁਰ- ਭਾਰਤ ਪਾਕਿਸਤਾਨ ਸਰਹੱਦ ਉੱਤੇ 136 ਬਟਾਲੀਅਨ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਘੁਸਪੈਠੀਏ ਦੀ ਪਛਾਣ ਮੁਹੰਮਦ ਇਰਫਾਨ ਪੁੱਤਰ ਮੁਹੰਮਦ ਸ਼ਰੀਫ ਪਿੰਡ ਸਾਹੀਵਾਲ ਦੇ ਰੂਪ ਵਿਚ ਹੋਈ ਹੈ। ਮੁਹੰਮਦ ਭਾਰਤ ਦੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਫਿਲਹਾਲ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *