ਸਾਵਧਾਨ! ਪੰਜਾਬ ‘ਚ ਭਾਰੀ ਮੀਂਹ ਪੈਣ ਦੇ ਕਾਰਨ ਬਣੇ ਹੜ੍ਹ ਵਰਗੇ ਹਾਲਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ 12 ਘੰਟਿਆਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਦਰੀਆਵਾਂ ਤੇ ਨਦੀਆਂ ਚ ਜਲ ਪੱਧਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ 12 ਘੰਟਿਆਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਦਰੀਆਵਾਂ ਤੇ ਨਦੀਆਂ ਚ ਜਲ ਪੱਧਰ ਕਾਫੀ ਵਧ ਗਿਆ ਹੈ। ਜਿਸ ਕਾਰਨ ਪੰਜਾਬ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

Leave a Reply

Your email address will not be published. Required fields are marked *