ਭਾਰੀ ਮੀਂਹ ਦੇ ਕਾਰਨ ਕੈਪਟਨ ਦੇ ਸ਼ਾਹੀ ਸ਼ਹਿਰ ‘ਚ ਮੰਡਰਾਇਆ ਹੜ੍ਹ ਦਾ ਖਤਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਭਾਰੀ ਬਾਰਿਸ਼ ਦੇ ਥਾਂ ਥਾਂ ਤੇ ਪਾਣੀ ਖੜ੍ਹ ਰਿਹਾ ਹੈ ਤੇ ਨਾਲ ਹੀ ਨਦਿਆਂ ਨਾਲਿਆਂ ਚ ਵੀ ਪਾਣੀ ਪੱਧਰ ਵਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਭਾਰੀ ਬਾਰਿਸ਼ ਦੇ ਥਾਂ ਥਾਂ ਤੇ ਪਾਣੀ ਖੜ੍ਹ ਰਿਹਾ ਹੈ ਤੇ ਨਾਲ ਹੀ ਨਦਿਆਂ ਨਾਲਿਆਂ ਚ ਵੀ ਪਾਣੀ ਪੱਧਰ ਵਧ ਰਿਹਾ ਹੈ।

Flood   ਇਸੇ ਤਰ੍ਹਾਂ ਹੀ ਪਟਿਆਲਾ ਦੀ ਵੱਡੀ ਨਦੀ ਦਾ ਵੀ ਹਾਲਤ ਕੁਝ ਇਸ ਤਰ੍ਹਾਂ ਦੀ ਹੀ ਨਜਰ ਆ ਰਹੀ ਹੈ। ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਵੱਡੀ ਨਦੀ ਦਾ ਪਾਣੀ ਖਤਰੇ ਤੇ ਨਿਸ਼ਾਨ ਤੇ ਪਹੁੰਚ ਗਿਆ ਹੈ

Flood

ਜਿਸ ਕਾਰਨ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਵੀ ਪ੍ਰਸਾਸ਼ਨ ਵੱਲੋਂ ਇਸ ਸਥਿਤੀ ਦਾ ਜਾਇਜਾ ਨਹੀਂ ਲਿਆ ਗਿਆ ਹੈ।

Flood

ਨਾਲ ਹੀ ਪ੍ਰਸਾਸ਼ਨ ਵੱਲੋਂ ਕੀਤੇ ਗਏ ਦਾਅਵਿਆਂ ਦੀ ਪੋਲ ਵੀ ਖੁੱਲਦੀ ਹੋਈ ਨਜਰ ਆ ਰਹੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Leave a Reply

Your email address will not be published. Required fields are marked *