ਪਾਤੜਾਂ ‘ਚ ਲਾਗੇ ਘੱਗਰ ‘ਚ 25 ਫੁੱਟ ਪਿਆ ਪਾੜ, ਹੜ੍ਹ ਦਾ ਵਧਿਆ ਖਤਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਏ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਏ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Rain water ਇਸੇ ਦੇ ਚੱਲਦੇ ਪੰਜਾਬ ਦੇ ਕਈ ਅਜਿਹੇ ਇਲਾਕੇ ਹਨ ਜਿੱਥੇ ਭਾਰੀ ਮੀਂਹ ਦੇ ਕਾਰਨ ਹੜ੍ਹ ਦੇ ਸੰਕਟ ਬਣੇ ਹੋਏ ਹਨ। ਇਸੇ ਤਰ੍ਹਾਂ ਹੀ ਪਾਤੜਾਂ ਲਾਗੇ ਘੱਗਰ ਚ 25 ਫੁੱਟ ਦਾ ਪਾੜ ਪੈ ਗਿਆ ਹੈ।

Rain water

ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਰਸੌਲੀ ਲਾਗੇ ਟੁੱਟਿਆ ਘੱਗਰ ਦਾ ਕਿਨਾਰਾ ਟੁੱਟ ਗਿਆ ਹੈ ਜਿਸ ਕਾਰਨ ਖਤਰਾ ਵੱਧ ਗਿਆ ਹੈ।

Flood

ਇਸ ਤੋਂ ਇਲਾਵਾ ਦਸ ਦਈਏ ਕਿ ਸੁਤਰਾਣਾ ਦੇ ਆਲੇ ਦੁਆਲੇ ਦੇ ਇਲਾਕੇ ਪਾਣੀ ‘ਚ ਡੁੱਬ ਗਏ ਹਨ। ਫਿਲਹਾਲ ਘੱਗਰ ‘ਚ ਪਏ ਪਾੜ ਨੂੰ ਬੰਦ ਕਰਨ ਦੇ ਕਾਰਜ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *