ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆ ਨੂੰ ਦਿੱਤੀ ਵਧਾਈ

ਦਿੱਲੀ :  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ…

ਦਿੱਲੀ :  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 CJP Protest : ‘ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦਾ’: ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ‘ਤੇ ਜਸ਼ਨ, CJP ਆਗੂ ਅਭਿਜੀਤ ਦੀਪਕੇ ਦਾ ਵੱਡਾ ਬਿਆਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *