ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਧੂਮ, ਸਾਬਕਾ PM ਮਨਮੋਹਨ ਸਿੰਘ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ | ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ | ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |

Watch Video

https://youtu.be/9EhBtLPiijo

Leave a Reply

Your email address will not be published. Required fields are marked *