ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਪੁਲਿਸ ਨੇ ਇੱਕ ਫਰਜੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜੇ ਤੋਂ ਪੰਜ ਪਾਸਪੋਰਟ ਬਰਾਮਦ ਕੀਤੇ ਹਨ | ਪੁਲਿਸ ਮੁਤਾਬਕ ਜਸਵੰਤ ਸਿੰਘ ਚੱਲਦਾ ਫਿਰਦਾ ਟਰੈਵਲ ਏਜੰਟ ਸੀ ਜੋ ਲੋਕਾਂ ਨੂੰ ਠੱਗਦਾ ਸੀ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
Watch Video
