ਪੰਜਾਬ ਸਰਕਾਰ ਨੇ ਅਮਰਨਾਥ ਯਾਤਰੀਆਂ ਨੂੰ ਦਿੱਤਾ ਇਹ ਖਾਸ ਤੋਹਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਨੇ ਇਕ ਵੱਡਾ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਸ਼ਟਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਨੇ ਇਕ ਵੱਡਾ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਸ਼ਟਰੀ ਰਾਜਮਾਰਗਾਂ ਤੇ ਪੈਂਦੇ ਸਾਰੇ ਟੋਲ ਫਰੀ ਕਰ ਦਿੱਤੇ ਹਨ।

amarnath yatra amarnath yatra  ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧ ਚ ਪਿਛਲੇ ਕਾਫੀ ਸਮੇਂ ਤੋਂ ਸ਼ਿਵ ਸੈਨਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਅਮਰਨਾਥ ਜਾ ਰਹੇ ਯਾਤਰੀਆਂ ਲਈ ਟੋਲ ਨੂੰ ਫ੍ਰੀ ਕੀਤਾ ਜਾਵੇ

amarnath yatra

amarnath yatra

ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਾਬਾ ਬਰਫਾਨੀ ਦੇ ਭਗਤਾਂ ਲਈ ਇਹ ਕੰਮ ਕੀਤਾ ਗਿਆ। ਦਸ ਦਈਏ ਕਿ ਇਸ ਸੰਬੰਧੀ ਸ਼ਿਵ ਸੈਨਾ ਪੰਜਾਬ ਦੇ ਮੁਖੀ ਨੇ ਇਕ ਪੱਤਰ ਜਾਰੀ ਕਰ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *