ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਲਈ ਫੰਡ ਜਾਰੀ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਨੂੰ 15 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ।
ਇਸਦੀ ਜਾਣਕਾਰੀ ਲਿਵਿੰਗ ਇੰਡੀਆ ਨਿਊਜ਼ ਤੇ ਤ੍ਰਿਪਤ ਬਾਜਵਾ ਨੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਬਜਟ ਚ 50 ਕਰੋੜ ਰੁਪਏ ਦੇਣ ਦੀ ਤਜਵੀਜ਼਼ ਸੀ ਜਿਸ ਦੇ ਚੱਲਦੇ ਇਹ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।

