ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੇਂਦਰ ਵੱਲੋਂ ਫੰਡ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ ਕਰੀਬ 1040 ਕਰੋੜ ਰੁਪਏ ਜਾਰੀ ਕੀਤੇ ਹਨ।
Handed over sanction letter for Rs 1040.84 Cr. to #Punjab for Afforestation #CAMPA. The issue which was pending for more than a decade has been resolved by @narendramodi govt. pic.twitter.com/b5DFHOMAVx
— Prakash Javadekar (@PrakashJavdekar) August 29, 2019
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇਸ ਫੰਡ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਹੈ। ਨਾਲ ਹੀ ਉਹਨਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰ ਇਕ ਪਿੰਡ ਚ 550 ਬੂਟੇ ਲਾਉਣ ਦੇ ਕੰਮ ਦੀ ਸ਼ਲਾਘਾ ਕੀਤੀ।
Thankful to Government of India for accepting my demand & sanctioning ₹1040 Crore under Compensatory Afforestation Fund Management and Planning Authority (CAMPA) for greening Punjab. This grant will be utilised in a phased & systematic manner to increase green cover in Punjab.
— Capt.Amarinder Singh (@capt_amarinder) August 30, 2019
ਇਸ ਫੰਡ ਦੇ ਜਾਰੀ ਕਰਨ ਤੇ ਪੰਜਾਬ ਦੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਟਵੀਟ ਰਾਹੀ ਧੰਨਵਾਦ ਕੀਤਾ ਹੈ।
