ਪੰਜਾਬ ਦੇ ਨਾਭਾ ਦੇ ਇੱਕ ਸਰਕਾਰੀ ਕਾਲਜ ਵਿੱਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ ਹੈ। ਇਹ ਘਟਨਾ ਉਸ ਵੇਲੇ ਹੋਈ ਜਦੋਂ ਪ੍ਰਿੰਸੀਪਲ ਤੇ ਸਟਾਫ ਕਾਲਜ ਵਿਚ ਮੌਜੂਦ ਸੀ। ਹੁਣ ਘਟਨਾ ਤੋਂ 12 ਦਿਨਾਂ ਬਾਅਦ ਕੋਤਵਾਲੀ ਨਾਭਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਕੁੜੀ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਮੁਤਾਬਕ 27 ਮਾਰਚ ਦੀ ਸਵੇਰੇ ਕਰੀਬ 11:30 ਵਜੇ ਮੁਲਜ਼ਮ ਦਵਿੰਦਰ ਸਿੰਘ ਨੇ ਉਸ ਉਸ ਨੂੰ ਗੱਲ ਕਰਨ ਬਹਾਨੇ ਪ੍ਰਿੰਸੀਪਲ ਦੇ ਦਫਤਰ ਉਪਰ ਬਣੇ ਕਮਰੇ ਵਿਚ ਬੁਲਾਇਆ। ਦੁਪਹਿਰ ਇਕ ਵਜੇ ਲੈਕਚਰ ਖਤਮ ਹੁੰਦਿਆਂ ਹੀ ਉਹ ਕਮਰੇ ਵਿਚ ਪਹੁੰਚੀ ਤਾਂ ਉਥੇ ਮੌਜੂਦ ਮੁਲਜਮ਼ ਦੇ ਦੋ ਸਾਥੀਆਂ ਨੇ ਦਰਵਾਜਾ ਬੰਦ ਕਰ ਕੇ ਉਸ ਦੇ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਮੁਲਜ਼ਮਾਂ ਵਿਚੋਂ ਇਕ ਨੇ ਉਸ ਦਾ ਮੂੰਹ ਬੰਦ ਕਰ ਦਿੱਤਾ ਤੇ ਿਕਸੇ ਨੂੰ ਦੱਸਣ ਉਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਪੁਲਿਸ ਨੇ ਇਹ ਐਫਆਈਆਰ ਪਿੰਡ ਕਕਰਾਲਾ ਦੇ ਦਵਿੰਦਰ ਸਿੰਘ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿ਼ਲਾਫ਼ ਦਰਜ ਕੀਤੀ ਹੈ। ਫਿਲਹਾਲ ਇਨ੍ਹਾਂ ‘ਚੋਂ ਕਿਸੇ ਵੀ ਮੁਲਜ਼ਮ ਦੀ ਹਾਲੇ ਗ੍ਰਿਫ਼.ਤਾਰੀ ਨਹੀਂ ਹੋਈ ਹੈ। ਕੁੜੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਥਾਣਾ ਕੋਤਵਾਲੀ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਵੇਂ ਬਾਹਰੀ ਨੌਜਵਾਨ ਕਾਲਜ ਵਿਚ ਦਾਖਲ ਹੋ ਕੇ ਵਾਰਦਾਤ ਕਰ ਗਏ, ਇਹ ਜਾਂਚ ਦਾ ਵਿਸ਼ਾ ਹੈ। ਕੁੜੀ ਨੇ ਮੁੱਖ ਮੁਲਜ਼ਮ ਨੂੰ ਪਛਾਣ ਲਿਆ ਹੈ। ਕਾਲਜ ਸਟਾਫ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।ਪੁਲਿਸ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼.ਤਾਰੀ ਲਈ ਛਾਪੇ.ਮਾਰੀ ਕਰ ਰਹੀਆਂ ਹਨ।
Nabha : ਪੰਜਾਬ ਦੇ ਸਰਕਾਰੀ ਕਾਲਜ ‘ਚ ਸਮੂਹਿਕ ਬਲਾ.ਤਕਾਰ, ਪ੍ਰਿੰਸੀਪਲ ਦਫ਼ਤਰ ਦੇ ਉਪਰਲੇ ਕਮਰੇ ਵਿਚ ਵਾਰ.ਦਾਤ, ਇਕ ਨੇ ਦਰਵਾਜਾ ਬੰਦ ਕੀਤਾ, ਦੂਜੇ ਨੇ ਮੂੰਹ
ਪੰਜਾਬ ਦੇ ਨਾਭਾ ਦੇ ਇੱਕ ਸਰਕਾਰੀ ਕਾਲਜ ਵਿੱਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ ਹੈ। ਇਹ ਘਟਨਾ ਉਸ ਵੇਲੇ ਹੋਈ ਜਦੋਂ…
