MLA Madan Lal Jalalpur ਦਾ ਬੇਟਾ ਗਗਨਦੀਪ PSPCL ਦਾ Director ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਾਣਕਾਰੀ…

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਜਲਾਲਪੁਰ ਨੂੰ ਪਾਵਰਕਾਮ (PSPCL) ਦਾ ਡਾਇਰੈਕਟਰ ਬਣਾਇਆ ਗਿਆ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ।

Leave a Reply

Your email address will not be published. Required fields are marked *