ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਚ ਸਾਂਸਦ ਧਰਮਵੀਰ ਗਾਂਧੀ ਨੇ ਪੰਚਾਇਤੀ ਚੋਣਾਂ ਨੂੰ ਲੈਕੇ ਕਿਹਾ ਕਿ ਸਰਕਾਰ ਚੋਣਾਂ ਚ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਐ | ਤੇ ਲੋਕਾਂ ਦੇ ਕਾਗਜ਼ ਰੱਦ ਕਰਵਾਏ ਜਾ ਰਹੇ ਨੇ | ਉਹਨਾਂ ਕਿਹਾ ਕਿ ਧੱਕੇਸ਼ਾਹੀ ਦੇ ਨਾਲ-ਨਾਲ ਨਸ਼ਾ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਐ | ਜਿਸ ਤੇ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਐ |
Watch Video
https://youtu.be/DJ5IbEBCCfs
