ਰੋਪੜ ‘ਚ ਪੁਲਿਸ ਨੇ ਮਸ਼ਹੁਰ ਗੈਂਗਸਟਰ ਤੇ ਸ਼ਾਰਪ ਸ਼ੂਟਰ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ‘ਚ ਪੁਲਿਸ ਨੂੰ ਇਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਂ ਨੇ ਇਕ ਸ਼ਾਰਪ ਸ਼ੁਟਰ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ‘ਚ ਪੁਲਿਸ ਨੂੰ ਇਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਂ ਨੇ ਇਕ ਸ਼ਾਰਪ ਸ਼ੁਟਰ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਕਾਬੂ ਕੀਤਾ ਗਿਆ ਸ਼ਾਰਪ ਸ਼ੁਟਰ ਮਹਾਰਾਸ਼ਟਰ ਦੇ ਰਿੰਗਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਦੱਸਿਆ ਜਾ ਰਿਹਾ ਹੈ।

Gangster Gangster

ਪੁਲਿਸ ਨੇ ਬਹੁਤ ਹੀ ਮੁਸਤੈਦ ਢੰਗ ਨਾਲ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਨਾਲ ਹੀ ਉਹ ਉਸ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ। ਫਿਲਹਾਲ ਪੁਲਿਸ ਨੇ ਸ਼ਾਰਪ ਸ਼ੂਟਰ ਨੂੰ ਯਾਦਵਿੰਦਰ ਨੂੰ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਈ ਹੈ। ਇਸ ਦੌਰਾਨ ਪੁਲਿਸ ਨੂੰ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।

 

Leave a Reply

Your email address will not be published. Required fields are marked *