ਪੰਜਾਬ ਪੁਲਿਸ ਦੇ ਹੱਥ ਆਇਆ ਇਕ ਹੋਰ ਖੁੰਖਾਰ ਗੈਂਗਸਟਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਵੱਲੋਂ ਨਸ਼ਾ ਅਪਰਾਧਾਂ ਤੇ ਗੈਂਗਸਟਰਾਂ ਦੇ ਖਿਲਾਫ ਇਕ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਨਸ਼ਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਵੱਲੋਂ ਨਸ਼ਾ ਅਪਰਾਧਾਂ ਤੇ ਗੈਂਗਸਟਰਾਂ ਦੇ ਖਿਲਾਫ ਇਕ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਨਸ਼ਾ ਤਸਕਰਾਂ, ਚਿੱਟਾ ਤੇ ਕਈ ਵੱਡੇ ਵੱਡੇ ਅਪਰਾਧੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਨਾਲ ਹੀ ਪੁਲਿਸ ਵੱਲੋਂ ਕਈ ਵੱਡੇ ਵੱਡੇ ਗੈਂਗਸਟਰਾਂ ਨੂੰ ਵੀ ਕਾਬੂ ਕੀਤਾ। ਇਸੇ ਤਰ੍ਹਾਂ ਹੀ ਤਰਨਤਾਰਨ ਚ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ।

arrested

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਖੁੰਖਾਰ ਗੈਂਗਸਟਰ ਰੋਬੀਨਪ੍ਰੀਤ ਨੂੰ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੇ ਅਨੁਸਾਰ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਗੈਂਗਸਟਰ ਰੋਬੀਨਪ੍ਰੀਤ ਨੂੰ ਕਾਬੂ ਕੀਤਾ ਹੈ ਤੇ ਨਾਲ ਹੀ ਉਸ ਕੋਲੋਂ ਵਿਦੇਸ਼ੀ ਪਿਸਟ ਤੇ 25 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਅਫਰੀਦੀ ਗੈਂਗ ਦਾ ਮੈਂਬਰ ਹੈ।  ਇਸ ਤੋਂ ਇਲਾਵਾ ਪੁਲਿਸ ਦਾ ਕਹਿਣਾ ਹੈ ਕਿ ਖੁੰਖਾਰ ਗੈਂਗਸਟਰ ਰੋਬੀਨਪ੍ਰੀਤ ਕਈ ਮਾਮਲਿਆਂ ਚ ਨਾਮਜ਼ਦ ਸੀ। ਫਿਲਹਾਲ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *