ਗੈਂਗਸਟਰ ਬਿਸ਼ਨੋਈ ਦੇ ਨਾਂ ਤੋਂ ਦਹਿਸ਼ਤ ਫੈਲਾਉਣ ਵਾਲਾ ਨੌਜਵਾਨ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਪੁਲਿਸ ਨੇ ਇਕ ਅਜਿਹੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਪੁਲਿਸ ਨੇ ਇਕ ਅਜਿਹੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕਰ ਲੋਕਾਂ ਨੂੰ ਧਮਕੀ ਨਾਲ ਭਰੀਆਂ ਚਿੱਠੀਆਂ ਭੇਜਦਾ ਸੀ।

youth

ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕਰ ਲੋਕਾਂ ਦੇ ਘਰ ‘ਚ ਧਮਕੀ ਭਰੀ ਚਿੱਠੀ ਭੇਜਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗੈਂਗਸਟਰ ਦੇ ਨਾਂ ਤੋਂ ਧਮਕਾ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ। ਫਿਲਹਾਲ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *