ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲਿਜਾ ਰਹੀ NIA, ਪਟਿਆਲਾ ਹਾਊਸ ਕੋਰਟ ‘ਚ ਪੇਸ਼

ਨਵੀਂ ਦਿੱਲੀ : ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਾਂਚ ਏਜੰਸੀ ਐੱਨਆਈਏ ਅੱਜ ਦਿੱਲੀ ਲਿਜਾ ਰਹੀ ਹੈ। ਦੱਸਿਆ ਜਾ ਰਿਹਾ…

ਨਵੀਂ ਦਿੱਲੀ : ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਾਂਚ ਏਜੰਸੀ ਐੱਨਆਈਏ ਅੱਜ ਦਿੱਲੀ ਲਿਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਬਿਸ਼ਨੋਈ ਨੂੰ ਪਿਛਲੇ ਸਾਲ ਦਰਜ ਹੋਏ ਇਕ ਮਾਮਲੇ ‘ਚ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਵੇਗੀ। ਜਾਂਚ ਏਜੰਸੀ ਦੋਸ਼ੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕਰੇਗੀ।

ਕਈ ਸੂਬਿਆ ਵਿੱਚ ਮਾਮਲੇ ਦਰਜ

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਆਦਿ ਕਈ ਸੂਬਿਆਂ ‘ਚ ਦਰਜਨਾਂ ਮਾਮਲੇ ਦਰਜ ਹਨ, ਜਿਨ੍ਹਾਂ ਦੀ ਪੁਲਿਸ ਫਿਲਹਾਲ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *