ਖੁੰਖਾਰ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਸਰੇਆਮ ਮਾਰੀਆਂ ਗੋਲੀਆਂ, ਜਾਣੋਂ ਪੂਰਾ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ’ਚ ਮੁੜ ਗੈਂਗਸਟਰਵਾਦ ਦਾ ਮਾਮਲਾ ਚਰਚਾ ਦਾ ਮੁੱਖ ਵਿਸ਼ਾ ਬਣ ਗਿਆ ਹੈ। ਦਸ ਦਈਏ ਕਿ ਮਲੋਟ ਚ ਗੈਂਗਵਾਰ ਕਾਰਨ ਸਨਸਨੀ ਫੈਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ’ਚ ਮੁੜ ਗੈਂਗਸਟਰਵਾਦ ਦਾ ਮਾਮਲਾ ਚਰਚਾ ਦਾ ਮੁੱਖ ਵਿਸ਼ਾ ਬਣ ਗਿਆ ਹੈ। ਦਸ ਦਈਏ ਕਿ ਮਲੋਟ ਚ ਗੈਂਗਵਾਰ ਕਾਰਨ ਸਨਸਨੀ ਫੈਲੀ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਮਨਪ੍ਰੀਤ ਮੰਨਾ ਦਾ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਮੰਨਾ ’ਤੇ 7 ਵਾਰ ਗੋਲੀਆਂ ਨਾਲ ਫਾਇਰਿੰਗ ਕੀਤੀ ਗਈ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

https://www.facebook.com/LivingIndiaNewschannel/videos/2509326395782702/

ਜਦਕਿ ਗੈਂਗਸਟਰ ਮੰਨਾ ਦੇ ਸਾਥੀਆਂ ਨੂੰ ਜਖਮੀ ਹਾਲਤ ਚ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰ ਹੁਣ ਤੱਕ ਪੁਲਿਸ ਇਸ ਮਾਮਲੇ ਦੇ ਆਰੋਪੀ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।

Leave a Reply

Your email address will not be published. Required fields are marked *