ਮੋਹਾਲੀ : ਬਲਟਾਣਾ ਵਿਚ ਗੈਂਗਸਟਰਾਂ ਅਤੇ ਪੁਲਿਸ ਵਿਚ ਮੁਕਾਬਲਾ ਹੋ ਗਿਆ। 3 ਤੋਂ 4 ਬਦਮਾਸ਼ ਇਕ ਹੋਟਲ ਵਿਚ ਲੁਕੇ ਹੋਏ ਸਨ ਅਤੇ ਦੋਹਾਂ ਪਾਸਿਆਂ ਤੋਂ ਗੋਲੀਬਾਰੀ ਮਗਰੋਂ ਇਕ ਬਦਮਾਸ਼ ਦੇ ਗੋਲੀ ਲੱਗੀ ਹੈ। 2 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ ਅਤੇ ਇਕ ਗੈਂਗਸਟਰ ਜ਼ਖ਼ਮੀ ਹੈ। ਜ਼ਖ਼ਮੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਪੁਲੀਸ ਸੂਤਰਾਂ ਅਨੁਸਾਰ ਤਿੰਨੇ ਮੁਲਜ਼ਮ ਸ਼ਨੀਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਜ਼ੀਰਕਪੁਰ ਵਿਚ ਗੈਂਗਸਟਰਾਂ ਦਾ ਐਨਕਾਉਂਟਰ, 2 ਗ੍ਰਿਫ਼ਤਾਰ
ਮੋਹਾਲੀ : ਬਲਟਾਣਾ ਵਿਚ ਗੈਂਗਸਟਰਾਂ ਅਤੇ ਪੁਲਿਸ ਵਿਚ ਮੁਕਾਬਲਾ ਹੋ ਗਿਆ। 3 ਤੋਂ 4 ਬਦਮਾਸ਼ ਇਕ ਹੋਟਲ ਵਿਚ ਲੁਕੇ ਹੋਏ ਸਨ ਅਤੇ ਦੋਹਾਂ ਪਾਸਿਆਂ ਤੋਂ…
