ਲੁਧਿਆਣਾ ਤੋਂ ਬਾਅਦ ਨੰਗਲ ‘ਚ ਗੈਸ ਲੀਕ

ਚੰਡੀਗੜ੍ਹ: ਲੁਧਿਆਣਾ ਤੋਂ ਬਾਅਦ ਨੰਗਲ ਦੇ ਵਿਚ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ…

ਚੰਡੀਗੜ੍ਹ: ਲੁਧਿਆਣਾ ਤੋਂ ਬਾਅਦ ਨੰਗਲ ਦੇ ਵਿਚ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।

Leave a Reply

Your email address will not be published. Required fields are marked *