ਬਠਿੰਡਾ ‘ਚ ਭਾਰੀ ਮੀਂਹ ਦੇ ਕਾਰਨ ਡਿੱਗਿਆ ਗਉਸ਼ਾਲਾ ਦਾ ਲੈਂਟਰ, 100 ਗਾਵਾਂ ਦੱਬਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਨਾਲ ਹੀ ਕਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Gaushala Gaushala  ਨਾਲ ਹੀ ਕਈ ਵੱਡੇ ਹਾਦਸੇ ਵੀ ਵਾਪਰ ਰਹੇ ਹਨ। ਇਸੇ ਤਰ੍ਹਾਂ ਹੀ ਬਠਿੰਡਾ ਚ ਭਾਰੀ ਮੀਂਹ ਦੇ ਕਾਰਨ ਗਊਸ਼ਾਲਾ ਦਾ ਲੈਂਟਰ ਡਿੱਗ ਗਿਆ

Gaushala

ਜਿਸ ਕਾਰਨ ਇਸ ਲੈਂਟਰ ਦੇ ਡਿੱਗਣ ਦੇ ਕਾਰਨ ਕਰੀਬ 100 ਗਊਆਂ ਲੈਂਟਰ ਹੇਠਾਂ ਦੱਬ ਗਈਆਂ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਭਿਆਨਕ ਹਾਦਸਾ ਬੀਤੀ ਰਾਤ ਕਰੀਬ 10 ਵਜੇ ਵਾਪਰਿਆ ਸੀ।

Gaushala

ਫਿਲਹਾਲ ਮੌਕੇ ਤੇ ਮੌਜੂਦ ਲੋਕਾਂ ਨੇ ਹੁਣ ਤਕ 10 ਗਾਵਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਨਾਲ ਹੀ ਲਗਾਤਾਰ ਰਾਹਤ ਕਾਰਜ ਜਾਰੀ ਹੈ।

 

Leave a Reply

Your email address will not be published. Required fields are marked *