ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਬੀਜੇਪੀ ਪਾਰਟੀ ਨੇ ਇਕ ਵੱਡਾ ਕਦਮ ਚੁੱਕਿਆ ਹੈ। ਦਸ ਦਈਏ ਕਿ ਬੀਜੇਪੀ ਪਾਰਟੀ ਨੇ ਕ੍ਰਿਕਟਰ ਗੌਤਮ ਗੰਭੀਰ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ।
https://www.facebook.com/LivingIndiaNewschannel/videos/442297819846112/
ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤੀ ਜਨਤਾ ਪਾਰਟੀ ਵੱਲੋਂ ਗੌਤਮ ਗੰਭੀਰ ਦਿੱਲੀ ਤੋਂ ਲੋਕ ਸਭਾ ਚੋਣਾਂ ਨੂੰ ਲੜ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਗੌਤਮ ਗੰਭੀਰ ਦੇ ਕਰੀਬੀਆਂ ਵੱਲੋਂ ਇਸ ਬਾਰੇ ਸੰਕੇਤ ਦਿੱਤੇ ਜਾ ਰਹੇ ਸੀ ਕਿ ਉਹ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

