ਬੀਜੇਪੀ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਜੇਪੀ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਧਮਕੀ ਇੰਟਰਨੈਸ਼ਨਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਜੇਪੀ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਧਮਕੀ ਇੰਟਰਨੈਸ਼ਨਲ ਕਾਲ ਦੇ ਜ਼ਰੀਏ ਗੰਭੀਰ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

 Gautam Gambhir

ਦੂਜੇ ਪਾਸੇ ਗੌਤਮ ਗੰਭੀਰ ਵੱਲੋਂ ਇਸ ਪੂਰੇ ਮਾਮਲੇ ਦੀ ਡੀਸੀਪੀ ਨੂੰ ਪੱਤਰ ਲਿਖ ਕੇ ਜਾਣਕਾਰੀ ਦੇ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *